-
ਵੀਡਿਉ । 113 ਸਾਲਾ ਬੇਬੇ ਨੇ ਕੋਰੋਨਾ ਨੂੰ ਹਰਾਇਆ
ਜਿਸ ਵੇਲੇ ਦੁਨੀਆ ਭਰ ਵਿਚ ਕੋਰੋਨਾ ਦੇ ਨਾਲ ਮਰਨ ਵਾਲਿਆਂ ਦੀ ਗਿਣਤੀ 3 ਲੱਖ ਦੇ ਨੇੜੇ ਪਹੁੰਚ ਗਈ ਹੈ, ਉਸੇ ਵੇਲੇ ਕਰੀਬ ਸਾਢੇ 16 ਲੱਖ ਵਿਅਕਤੀਆਂ ਕੋਰੋਨਾ ਨੂੰ ਮਾਤ ਦੇ ਕੇ ਫੇਰ ਸਿਹਤਮੰਦ ਹੋ ਗਏ ਹਨ। (ਇਹ ਰਿਪੋਰਟ ਲਿਖੇ ਜਾਣ ਤੱਕ) ਇਨ੍ਹਾਂ ਸਿਹਤਮੰਦ ਹੋਣ ਵਾਲਿਆਂ ਵਿਚ ਸਪੇਨ ਦੇ ਕੈਟਾਲੋਨੀਆ ਦੀ ਸਭ ਤੋਂ ਵੱਡੀ ਉਮਰ ਦੀ […]