-
ਰੇਡੀਉ ਪ੍ਰੋਗਰਾਮ । ਗੱਲ ਪੰਜਾਬ ਦੀ ਡਾ. ਸੁਮੇਲ ਸਿੰਘ ਸਿੱਧੂ ਨਾਲ । ਐਪੀਸੋਡ 01
ਡਾ. ਸੁਮੇਲ ਸਿੰਘ ਸਿੱਧੂ ਨਾਲ ਗੱਲਬਾਤ ਸੁਣਨ ਲਈ ਹੇਠਾਂ ਖੱਬੇ ਪਾਸੇ ਨਜ਼ਰ ਆ ਰਿਹਾ ਪਲੇਅ ਬਟਨ ਨੱਪੋ। “ਪੰਜਾਬ ਦਾ ਅਸਲ ਕੋਰੋਨਾ ਪੰਜਾਬੀ ਬੁੱਧੀਜੀਵੀਆਂ ਦਾ ਆਲਸ ਹੈ, ਜਿਸ ਕਰਕੇ ਉਹ ਪੂਰੀ ਤਰ੍ਹਾਂ ਅਪ੍ਰਸੰਗਿਕ ਹੋ ਗਏ ਹਨ। ਇੱਥੋਂ ਤੱਕ ਕਿ ਉਨ੍ਹਾਂ ਦੀ ਕਹੀ ਗੱਲ ਦਾ ਕੋਈ ਅਸਰ ਨਹੀਂ ਹੁੰਦਾ। “ -ਡਾ. ਸੁਮੇਲ ਸਿੰਘ ਸਿੱਧੂ ਪੰਜਾਬ ਦੇ ਕਿਸਾਨੀ,…