-ਦੀਪ ਜਗਦੀਪ ਸਿੰਘ-
ਰੇਟਿੰਗ 1/5
ਪੰਜਾਬੀ ਫ਼ਿਲਮ ਲੌਂਗ ਲਾਚੀ ਦੀ ਸਮੀਖਿਆ, ਜਿਸ ਵਿਚ ਮੁੱਖ ਭੂਮਿਕਾਵਾਂ ਨਿਭਾਈਆਂ ਹਨ, ਨੀਰੂ ਬਾਜਵਾ, ਐਮੀ ਵਿਰਕ ਅਤੇ ਅੰਬਰਦੀਪ ਸਿੰਘ ਨੇ। ਲੇਖਕ ਅਤੇ ਨਿਰਦੇਸ਼ਕ ਅੰਬਰਦੀਪ ਸਿੰਘ ਹਨ।
ਫਿਲਮ ਲਾਵਾਂ ਫੇਰੇ ਦੀ ਕਹਾਣੀ ਇਕ ਨਵੇਂ ਵਿਆਹੇ ਜੋੜੇ ਦੁਆਲੇ ਘੁੰਮਦੀ ਹੈ, ਜੋ ਆਪਣੀ ਜ਼ਿੰਦਗੀ ਵਿਚ ਪਿਆਰ ਦਾ ਰੰਗ ਭਰਨ ਲਈ ਇਕ ਖੇਡ ਖੇਡਦੇ ਹਨ, ਪਰ ਉਸ ਖੇਡ ਵਿਚ ਇਕ ਤੀਸਰਾ ਸ਼ਾਮਲ ਹੋ ਜਾਂਦਾ ਹੈ ‘ਤੇ ਕਿਵੇਂ ਉਹ ਖੇਡ ਪੁੱਠੀ ਪੈਣ ਲੱਗਦੀ ਹੈ। ਇਹ ਫ਼ਿਲਮ ਸਮੀਖਿਆ ਦੱਸਦੀ ਹੈ।
ਜ਼ੋਰਦਾਰ ਟਾਈਮਜ਼ ਇਕ ਸੁਤੰਤਰ ਮੀਡੀਆ ਅਦਾਰਾ ਹੈ, ਜੋ ਬਿਨਾਂ ਕਿਸੇ ਸਿਆਸੀ, ਧਾਰਮਿਕ ਜਾਂ ਵਪਾਰਕ ਦਬਾਅ ਅਤੇ ਪੱਖਪਾਤ ਦੇ ਤੁਹਾਡੇ ਤੱਕ ਖ਼ਬਰਾਂ, ਸੂਚਨਾਵਾਂ ਅਤੇ ਜਾਣਕਾਰੀਆਂ ਪਹੁੰਚਾ ਰਿਹਾ ਹੈ। ਇਸ ਨੂੰ ਸਿਆਸੀ ਅਤੇ ਵਪਾਰਕ ਦਬਾਅ ਤੋਂ ਮੁਕਤ ਰੱਖਣ ਲਈ ਤੁਹਾਡੇ ਅਾਰਥਿਕ ਸਹਿਯੋਗ ਦੀ ਬੇਹੱਦ ਲੋੜ ਹੈ। ਤੁਸੀਂ 25 ਰੁਪਏ ਤੋਂ ਲੈ ਕੇ 10 ਹਜ਼ਾਰ ਤੱਕ ਜਿੰਨੀ ਚਾਹੋਂ ਸਹਿਯੋਗ ਰਾਸ਼ੀ ਸਾਨੂੰ ਹੇਠਾਂ ਦਿੱਤੇ ਬਟਨ ਉੱਤੇ ਕਲਿੱਕ ਕਰਕੇ ਭੇਜ ਸਕਦੇ ਹੋ। ਤੁਹਾਡੇ ਸਹਿਯੋਗ ਨਾਲ ਸਾਡੇ ਪੱਤਰਕਾਰ ਅਤੇ ਲੇਖਕ ਬੇਬਾਕੀ ਨਾਲ ਆਪਣਾ ਫ਼ਰਜ ਨਿਭਾ ਸਕਣਗੇ। ਧੰਨਵਾਦ
Leave a Reply