ਸਾਡੇ ਮੈਂਬਰ ਬਣੋ
ਜ਼ੋਰਦਾਰ ਟਾਈਮਜ਼ ਇਕ ਸੁਤੰਤਰ ਮੀਡੀਆ ਅਦਾਰਾ ਹੈ, ਜੋ ਬਿਨਾਂ ਕਿਸੇ ਸਿਆਸੀ, ਧਾਰਮਿਕ ਜਾਂ ਵਪਾਰਕ ਦਬਾਅ ਅਤੇ ਪੱਖਪਾਤ ਦੇ ਤੁਹਾਡੇ ਤੱਕ ਖ਼ਬਰਾਂ, ਸੂਚਨਾਵਾਂ ਅਤੇ ਜਾਣਕਾਰੀਆਂ ਪਹੁੰਚਾ ਰਿਹਾ ਹੈ। ਇਸ ਨੂੰ ਸਿਆਸੀ ਅਤੇ ਵਪਾਰਕ ਦਬਾਅ ਤੋਂ ਮੁਕਤ ਰੱਖਣ ਲਈ ਤੁਹਾਡੇ ਆਰਥਿਕ ਸਹਿਯੋਗ ਦੀ ਬੇਹੱਦ ਲੋੜ ਹੈ। ਸਹਿਯੋਗ ਰਾਸ਼ੀ ਸਾਨੂੰ ਹੇਠਾਂ ਦਿੱਤੇ ਬਟਨ ਉੱਤੇ ਕਲਿੱਕ ਕਰਕੇ ਭੇਜ ਸਕਦੇ ਹੋ। ਤੁਹਾਡੇ ਸਹਿਯੋਗ ਨਾਲ ਸਾਡੇ ਪੱਤਰਕਾਰ ਅਤੇ ਲੇਖਕ ਇਮਾਨਦਾਰੀ, ਨਿਰਪੱਖਤਾ, ਨਿਡਰਤਾ ਤੇ ਬੇਬਾਕੀ ਨਾਲ ਆਪਣਾ ਫ਼ਰਜ ਨਿਭਾ ਸਕਣਗੇ।
ਮੈਂਬਰਸ਼ਿਪ ਦੇ ਫ਼ਾਇਦੇ
- ਤੁਸੀਂ ਆਪਣੀ ਮਰਜ਼ੀ ਦੀ ਸਹਿਯੋਗ ਰਾਸ਼ੀ ਦੇ ਕੇ ਸਾਰਾ ਸਾਲ ਸਾਰੀ ਵੈਬਸਾਈਟ ਦੀ ਸਮੱਗਰੀ ਬਿਨਾਂ ਕਿਸੇ ਪਾਬੰਦੀ ਦੇ ਦੇਖ, ਪੜ੍ਹ, ਸੁਣ ਸਕਦੇ ਹੋ
- ਸਾਰੇ ਲੇਖ, ਪੋਸਟਾਂ, ਵੀਡੀਓ, ਆਡਿਓ, ਪ੍ਰੌਡਕਾਸਟ ਮੈਂਬਰਾਂ ਲਈ ਉਪਲਬਧ ਰਹਿਣਗੇ।
- ਤੁਸੀਂ ਆਪਣੀ ਸਹੂਲਤ ਮੁਤਾਬਕ ਜਦੋਂ ਮਰਜ਼ੀ, ਜੋ ਮਰਜ਼ੀ ਪੜ੍ਹ ਲਿਖ ਦੇਖ ਸੁਣ ਸਕੋਗੇ।
- ਸਾਡੇ ਵੱਲੋਂ ਤੇ ਸਾਡੀਆਂ ਸਹਿਯੋਗੀ ਸੰਸਥਾਵਾਂ ਵੱਲੋਂ ਕਰਵਾਏ ਜਾਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਦਾ ਮੌਕਾ ਦਿੱਤਾ ਜਾਵੇਗਾ।
- ਮੈਬਰਾਂ ਲਈ ਵਿਸ਼ੇਸ਼ ਤੋਹਫ਼ੇ, ਸਹੂਲਤਾਂ ਤੇ ਲਾਹੇਵੰਦ ਸਮੱਗਰੀ ਦੇਣ ਲਈ ਸਮੇਂ-ਸਮੇਂ ‘ਤੇ ਆਫ਼ਰ ਕੱਢੇ ਜਾਣਗੇ, ਜੋ ਸਿਰਫ਼ ਮੈਬਰਾਂ ਨੂੰ ਹੀ ਮਿਲਣਗੇ।
- ਹੋਰ ਬਹੁਤ ਸਾਰੇ ਨਵੇਂ ਫ਼ਾਇਦੇ ਜਲਦੀ ਹੀ ਜੋੜੇ ਜਾ ਰਹੇ ਹਨ। ਉਨ੍ਹਾਂ ਦੀ ਸੂਚਨਾ ਮੈਂਬਰਾਂ ਨੂੰ ਹੀ ਭੇਜੀ ਜਾਵੇਗੀ।
ਜ਼ੋਰਦਾਰ ਟਾਈਮਜ਼ ਇਕ ਸੁਤੰਤਰ ਮੀਡੀਆ ਅਦਾਰਾ ਹੈ, ਜੋ ਬਿਨਾਂ ਕਿਸੇ ਸਿਆਸੀ ਜਾਂ ਵਪਾਰਕ ਦਬਾਅ ਅਤੇ ਪੱਖਪਾਤ ਦੇ ਤੁਹਾਡੇ ਤੱਕ ਖ਼ਬਰਾਂ, ਸੂਚਨਾਵਾਂ ਅਤੇ ਜਾਣਕਾਰੀਆਂ ਪਹੁੰਚਾ ਰਿਹਾ ਹੈ। ਇਸ ਨੂੰ ਸਿਆਸੀ ਅਤੇ ਵਪਾਰਕ ਦਬਾਅ ਤੋਂ ਮੁਕਤ ਰੱਖਣ ਲਈ ਤੁਹਾਡੇ ਆਰਥਿਕ ਸਹਿਯੋਗ ਦੀ ਬੇਹੱਦ ਲੋੜ ਹੈ। ਸਹਿਯੋਗ ਰਾਸ਼ੀ ਸਾਨੂੰ ਹੇਠਾਂ ਦਿੱਤੇ ਬਟਨ ਉੱਤੇ ਕਲਿੱਕ ਕਰਕੇ ਭੇਜ ਸਕਦੇ ਹੋ। ਤੁਹਾਡੇ ਸਹਿਯੋਗ ਨਾਲ ਸਾਡੇ ਪੱਤਰਕਾਰ ਅਤੇ ਲੇਖਕ ਇਮਾਨਦਾਰੀ, ਨਿਰਪੱਖਤਾ, ਨਿਡਰਤਾ ਤੇ ਬੇਬਾਕੀ ਨਾਲ ਆਪਣਾ ਫ਼ਰਜ ਨਿਭਾ ਸਕਣਗੇ।