-
ਉਹ ਬੁਲਾ ਰਿਹਾ ਹੈ…
ਰਾਤ ਦੇ ਦੋ ਵਜੇ ਮੈਂ ਅੱਖਾਂ ਬੰਦ ਕਰਕੇ ਸੋਚ ਰਿਹਾ ਸਾਂ, ਭਗਤ ਸਿੰਘ ਦਾ ਦਿਨ ਆਉਣ ਵਾਲਾ ਹੈ। ਹਾਲੇ ਸੋਚ ਦੇ ਪੰਛੀ ਨੇ ਪਰ ਖੋਲ੍ਹੇ ਹੀ ਸਨ ਕਿ ਵਿਚਾਰਾਂ ਦੀ ਦੁਨੀਆ ਅੰਦਰ ਧੂੰਏ ਦੇ ਬੱਦਲਾਂ ਵਿਚੋਂ ਨਿਕਲ ਕੇ ਇਕ ਪਰਛਾਵਾਂ ਮੈਨੂੰ ਅਪਣੇ ਵੱਲ ਵੱਧਦਾ ਹੋਇਆ ਨਜ਼ਰ ਅਇਆ। ਇਸ ਰੂਹ ਦੇ ਮੱਥੇ ‘ਤੇ ਚਿੰਤਾਂ ਦੀਆਂ ਲਕੀਰਾਂ…