Podcast । ਇੱਧਰਲੀਆਂ ਓੱਧਰਲੀਆਂ ਬਖ਼ਸ਼ਿੰਦਰੀਆਂ – 2

zordar-times-punjabi-logo

ਸੀਨੀਅਰ ਪੱਤਰਕਾਰ ਬਖ਼ਸ਼ਿੰਦਰ ਦਾ ਇਸ ਹਫ਼ਤੇ ਦੀਆਂ ਤਾਜ਼ਾਂ ਖ਼ਬਰਾਂ ਬਾਰੇ ਤਬਸਰਾ ਕਰਦਾ ਰੇਡੀਓ ਪ੍ਰੋਗਰਾਮ ਇੱਧਰੀਆਂ ਓੱਧਰਲੀਆਂ ਬਖ਼ਸ਼ਿੰਦਰੀਆਂ ਦਾ ਦੂਸਰਾ ਐਪੀਸੋਡ ਹਾਜ਼ਰ ਹੈ।

ਸੁਰਖ਼ੀਆਂ

ਇਸ ਐਪੀਸੋਡ ਵਿਚ ਬਖ਼ਸ਼ਿੰਦਰ ਨੇ ਇਸ ਹਫ਼ਤੇ ਕੁਝ ਚਰਚਾ ਵਿਚ ਰਹੀਆਂ ਤੇ ਵਿਵਾਦਤ ਖ਼ਬਰਾਂ ਦੀ ਭੀੜ ਵਿਚ ਗੁਆਚ ਗਈ ਕੁਝ ਖ਼ਬਰਾਂ ਬਾਰੇ ਤਬਸਰਾ ਆਪਣੇ ਬਖ਼ਸ਼ਿੰਦਰੀ ਅੰਦਾਜ਼ ਵਿਚ ਤਬਸਰਾ ਕੀਤਾ ਹੈ। ਇਨ੍ਹਾਂ ਵਿਚ ਕੁਝ ਪ੍ਰਮੁੱਖ ਸੁਰਖ਼ੀਆਂ ਦਾ ਵੇਰਵਾ ਇੱਥੇ ਦਿੱਤਾ ਜਾ ਰਿਹਾ ਹੈ।

  • ਸੰਨ 1992 ਵਿਚ ਅੰਮ੍ਰਿਤਸਰ ਦੇ ਇਕ ਪਿੰਡ ਦੇ ਕੁਝ ਨੌਜਵਾਨਾਂ ਨੂੰ ਚੁੱਕ ਕੇ, ਮਾਰ ਕੇ, ਲਾਸ਼ਾਂ ਖੁਰਦ-ਬੁਰਦ ਕਰਨ ਵਾਲੇ ਵੱਡੇ ਪੁਲਸ ਅਫ਼ਸਰਾਂ ਨੂੰ ਸੀ. ਬੀ. ਆਈ. ਦੀ ਅਦਾਲਤ ਵੱਲੋਂ ਸਜ਼ਾ ਸੁਣਾਈ ਗਈ।
  • ਪੇਰੀਆਰ ਯੂਨੀਵਰਸਿਟੀ ਵਿਚ ਜਾਤ-ਪਾਤ ਸੰਬੰਧੀ ਪੁੱਛੇ ਸਵਾਲ ਨਾਲ ਪਿਆ ਰੌਲਾ
  • ਸ਼ਰਾਬ ਦਾ ਨੌਜਵਾਨਾਂ ਤੇ ਵੱਡੀ ਉਮਰ ਵਾਲਿਆਂ ‘ਤੇ ਅਸਰ ਬਾਰੇ ਇਕ ਹੈਰਾਨੀਜਨਕ ਖੋਜ
  • ਪੰਜਾਬੀ ਫ਼ਿਲਮ ਛੱਲਾ ਮੁੜ ਕੇ ਨਾ ਆਇਆ ਬਾਰੇ ਉਲਾਹਮੇ
  • ਸੁਸ਼ਿਮਤਾ ਸੇਨ ਦੇ ਲਲਿਤ ਮੋਦੀ ਨਾਲ ਰਿਸ਼ਤੇ ਦੀ ਚਰਚਾ
  • ਸਾਅਦਤ ਹਸਨ ਮੰਟੋ ਦੀ ਪੈੜ ਨੱਪਦੀ ਇਕ ਗੋਰੀ ‘ਵੇਸਵਾ’!
  • ਅਕਸ਼ੇ ਕੁਮਾਰ ਦਾ ਸੁੱਬਰਾਮਨੀਅਮ ਸੁਆਮੀ ਨਾਲ ਪਿਆ ਪੇਚਾ

ਸੁਣੋ ਰੇਡੀਓ ਪ੍ਰੋਗਰਾਮ ਇੱਧਰੀਲਆਂ ਓੱਧਰਲੀਆਂ ਬਖ਼ਸ਼ਿੰਦਰੀਆਂ – ਐਪੀਸੋਡ – 2

ਜ਼ੋਰਦਾਰ ਟਾਈਮਜ਼ ਇਕ ਸੁਤੰਤਰ ਮੀਡੀਆ ਅਦਾਰਾ ਹੈ, ਜੋ ਬਿਨਾਂ ਕਿਸੇ ਸਿਆਸੀ ਜਾਂ ਵਪਾਰਕ ਦਬਾਅ ਅਤੇ ਪੱਖਪਾਤ ਦੇ ਤੁਹਾਡੇ ਤੱਕ ਖ਼ਬਰਾਂ, ਸੂਚਨਾਵਾਂ ਅਤੇ ਜਾਣਕਾਰੀਆਂ ਪਹੁੰਚਾ ਰਿਹਾ ਹੈ। ਇਸ ਨੂੰ ਸਿਆਸੀ ਅਤੇ ਵਪਾਰਕ ਦਬਾਅ ਤੋਂ ਮੁਕਤ ਰੱਖਣ ਲਈ ਤੁਹਾਡੇ ਆਰਥਿਕ ਸਹਿਯੋਗ ਦੀ ਬੇਹੱਦ ਲੋੜ ਹੈ। ਸਹਿਯੋਗ ਰਾਸ਼ੀ ਸਾਨੂੰ ਹੇਠਾਂ ਦਿੱਤੇ ਬਟਨ ਉੱਤੇ ਕਲਿੱਕ ਕਰਕੇ ਭੇਜ ਸਕਦੇ ਹੋ। ਤੁਹਾਡੇ ਸਹਿਯੋਗ ਨਾਲ ਸਾਡੇ ਪੱਤਰਕਾਰ ਅਤੇ ਲੇਖਕ ਇਮਾਨਦਾਰੀ, ਨਿਰਪੱਖਤਾ, ਨਿਡਰਤਾ ਤੇ ਬੇਬਾਕੀ ਨਾਲ ਆਪਣਾ ਫ਼ਰਜ ਨਿਭਾ ਸਕਣਗੇ।

ਹੋਰ ਰੇਡੀਓ ਪ੍ਰੋਗਰਾਮ ਸੁਣਨ ਲਈ ਕਲਿੱਕ ਕਰੋ

Updated:

in

,

by

ਇਕ ਨਜ਼ਰ ਇੱਧਰ ਵੀ

Comments

Leave a Reply

Your email address will not be published. Required fields are marked *

error: ਕਾਪੀ ਕਰਨਾ ਮਨ੍ਹਾਂ ਹੈ। ਲਿਖਤ ਪ੍ਰਾਪਤ ਕਰਨ ਲਈ ਈ-ਮੇਲ ਕਰੋ zordartimes@gmail.com