ਇੱਧਰਲੀਆਂ ਉੱਧਰਲੀਆਂ ਬਖ਼ਸ਼ਿੰਦਰੀਆਂ – 3

0 0
Read Time:1 Minute, 27 Second
zordar-times-punjabi-logo

ਸੀਨੀਅਰ ਪੱਤਰਕਾਰ ਬਖ਼ਸ਼ਿੰਦਰ ਦਾ ਇਸ ਹਫ਼ਤੇ ਦੀਆਂ ਤਾਜ਼ਾਂ ਖ਼ਬਰਾਂ ਬਾਰੇ ਤਬਸਰਾ ਕਰਦਾ ਰੇਡੀਓ ਪ੍ਰੋਗਰਾਮ ਇੱਧਰੀਆਂ ਓੱਧਰਲੀਆਂ ਬਖ਼ਸ਼ਿੰਦਰੀਆਂ ਦਾ ਤੀਸਰਾ ਐਪੀਸੋਡ ਹਾਜ਼ਰ ਹੈ।

ਸੁਰਖ਼ੀਆਂ

ਇਸ ਐਪੀਸੋਡ ਵਿਚ ਬਖ਼ਸ਼ਿੰਦਰ ਨੇ ਇਸ ਹਫ਼ਤੇ ਕੁਝ ਚਰਚਾ ਵਿਚ ਰਹੀਆਂ ਤੇ ਵਿਵਾਦਤ ਖ਼ਬਰਾਂ ਦੀ ਭੀੜ ਵਿਚ ਗੁਆਚ ਗਈ ਕੁਝ ਖ਼ਬਰਾਂ ਬਾਰੇ ਤਬਸਰਾ ਆਪਣੇ ਬਖ਼ਸ਼ਿੰਦਰੀ ਅੰਦਾਜ਼ ਵਿਚ ਤਬਸਰਾ ਕੀਤਾ ਹੈ। ਇਨ੍ਹਾਂ ਵਿਚ ਕੁਝ ਪ੍ਰਮੁੱਖ ਸੁਰਖ਼ੀਆਂ ਦਾ ਵੇਰਵਾ ਇੱਥੇ ਦਿੱਤਾ ਜਾ ਰਿਹਾ ਹੈ।

  • ਪੰਛੀ ਨੇ ਮੋੜਿਆਂ ਜਹਾਜ਼ ਦਾ ਮੂੰਹ
  • ਮਰੇ ਹੋਏ ਅੰਗ ਜਿਉਂਦੇ ਕਰਨ ਦੀ ਖੋਜ
  • ਪਾਕਿਸਤਾਨ ਦੀ ਔਰਤ ਨੇ ਕਰਾਇਆ ਨੌਕਰ ਨਾਲ ਵਿਆਹ
  • ਮੁਮਤਾਜ਼ ਦੇ ਜਨਮ-ਦਿਨ ਦੀ ਆਲੀਸ਼ਾਨ ਪਾਰਟੀ
  • ਆਮੀਰ ਖ਼ਾਨ ਤੇ ਅਕਸ਼ੈ ਕੁਮਾਰ ਦਾ ਰੱਖੜੀ ‘ਤੇ ਮੁਕਾਬਲਾ
  • ਉਪਾਸਨਾ ਸਿੰਘ ਨੇ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਨੂੰ ਪਾਇਆ ਕਾਨੂੰਨੀ ਸ਼ਕਿੰਜਾ
  • ਟਾਈਟੈਨਿਕ ਨਾਲ ਡੁੱਬਣ ਤੋਂ ਕੁੱਤੇ ਨੇ ਬਚਾਏ 7 ਜੀਅ

ਸੁਣੋ ਰੇਡੀਓ ਪ੍ਰੋਗਰਾਮ ਇੱਧਰੀਲਆਂ ਓੱਧਰਲੀਆਂ ਬਖ਼ਸ਼ਿੰਦਰੀਆਂ – ਐਪੀਸੋਡ – 3

ਬਖ਼ਸ਼ਿੰਦਰ ਦੇ ਬਾਕੀ ਲੇਖ ਪੜ੍ਹਨ ਤੇ ਰੇਡੀਓ ਪ੍ਰੋਗਰਾਮ ਸੁਣਨ ਲਈ ਕਲਿੱਕ ਕਰੋ

ਬਿਹਤਰੀਨ ਪੰਜਾਬੀ ਸਾਹਿਤ ਪੜ੍ਹੋਬਿਹਤਰੀਨ ਪੰਜਾਬੀ ਕਿਤਾਬਾਂ ਪੜ੍ਹੋ ਜ਼ੋਰਦਾਰ ਟਾਈਮਜ਼ ਹਿੰਦੀਜ਼ੋਰਦਾਰ ਟਾਈਮਜ਼ ਅੰਗਰੇਜ਼ੀ

Happy
Happy
100 %
Sad
Sad
0 %
Excited
Excited
0 %
Sleepy
Sleepy
0 %
Angry
Angry
0 %
Surprise
Surprise
0 %

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published.

error: ਕਾਪੀ ਕਰਨਾ ਮਨ੍ਹਾਂ ਹੈ। ਲਿਖਤ ਪ੍ਰਾਪਤ ਕਰਨ ਲਈ ਈ-ਮੇਲ ਕਰੋ zordartimes@gmail.com