
ਸੀਨੀਅਰ ਪੱਤਰਕਾਰ ਬਖ਼ਸ਼ਿੰਦਰ ਦਾ ਤਾਜ਼ਾ ਖ਼ਬਰਾਂ ਬਾਰੇ ਤਬਸਰਾ ਕਰਦਾ ਰੇਡੀਓ ਪ੍ਰੋਗਰਾਮ ਇੱਧਰੀਆਂ ਓੱਧਰਲੀਆਂ ਬਖ਼ਸ਼ਿੰਦਰੀਆਂ ਦਾ ਚੌਥਾ ਐਪੀਸੋਡ ਹਾਜ਼ਰ ਹੈ।
ਸੁਰਖ਼ੀਆਂ
ਇਸ ਐਪੀਸੋਡ ਵਿਚ ਬਖ਼ਸ਼ਿੰਦਰ ਨੇ ਇਸ ਹਫ਼ਤੇ ਕੁਝ ਚਰਚਾ ਵਿਚ ਰਹੀਆਂ ਤੇ ਵਿਵਾਦਤ ਖ਼ਬਰਾਂ ਦੀ ਭੀੜ ਵਿਚ ਗੁਆਚ ਗਈ ਕੁਝ ਖ਼ਬਰਾਂ ਬਾਰੇ ਤਬਸਰਾ ਆਪਣੇ ਬਖ਼ਸ਼ਿੰਦਰੀ ਅੰਦਾਜ਼ ਵਿਚ ਤਬਸਰਾ ਕੀਤਾ ਹੈ। ਇਨ੍ਹਾਂ ਵਿਚ ਕੁਝ ਪ੍ਰਮੁੱਖ ਸੁਰਖ਼ੀਆਂ ਦਾ ਵੇਰਵਾ ਇੱਥੇ ਦਿੱਤਾ ਜਾ ਰਿਹਾ ਹੈ।
- ਜਨਾਨਾ ਸੀਟ ‘ਤੇ ਕੌਂਡਮ ਦੇ ਇਸ਼ਤਿਹਾਰ ਨੇ ਪਾਇਆ ਰੌਲਾ
- 16 ਸਾਲਾਂ ਗੁਰਸਿੱਖ ਬਣਿਆ ਕੈਨੇਡਾ ਵਿਚ ਪਾਇਲਟ
- ਲਾਪਤਾ 166ਵੀਂ ਕੁੜੀ ਲੱਭੀ
- ਕਰਤਾਰਪੁਰ ਸਾਹਿਬ ਵਿਚ ਮਿਲੇ 75 ਸਾਲ ਪਹਿਲਾਂ ਵਿਛੜੇ ਚਾਚਾ-ਭਤੀਜਾ
- ਕਾਮੇਡੀਆਨ ਰਾਜੂਸ਼੍ਰੀਵਾਸਤਵ ਲਈ ਅਰਦਾਸ
- ਭਾਜਪਾ ਦੀ ਆਪ ਨੂੰ ਤੋੜਨ ਦੀ ਯੋਜਨਾ?
- ਦਰਿਆ ਕੰਢੇ ਸਹੇਲੀ ਦੀਆਂ ਜੂੰਆਂ ਕੱਢਦਾ ਮੁੰਡਾ ਹੋਇਆ ਵਾਇਰਲ
ਸੁਣੋ ਰੇਡੀਓ ਪ੍ਰੋਗਰਾਮ ਇੱਧਰੀਲਆਂ ਓੱਧਰਲੀਆਂ ਬਖ਼ਸ਼ਿੰਦਰੀਆਂ – ਐਪੀਸੋਡ – 4
ਜ਼ੋਰਦਾਰ ਟਾਈਮਜ਼ ਇਕ ਸੁਤੰਤਰ ਮੀਡੀਆ ਅਦਾਰਾ ਹੈ, ਜੋ ਬਿਨਾਂ ਕਿਸੇ ਸਿਆਸੀ, ਧਾਰਮਿਕ ਜਾਂ ਵਪਾਰਕ ਦਬਾਅ ਅਤੇ ਪੱਖਪਾਤ ਦੇ ਤੁਹਾਡੇ ਤੱਕ ਖ਼ਬਰਾਂ, ਸੂਚਨਾਵਾਂ ਅਤੇ ਜਾਣਕਾਰੀਆਂ ਪਹੁੰਚਾ ਰਿਹਾ ਹੈ। ਇਸ ਨੂੰ ਸਿਆਸੀ ਅਤੇ ਵਪਾਰਕ ਦਬਾਅ ਤੋਂ ਮੁਕਤ ਰੱਖਣ ਲਈ ਤੁਹਾਡੇ ਆਰਥਿਕ ਸਹਿਯੋਗ ਦੀ ਬੇਹੱਦ ਲੋੜ ਹੈ। ਸਹਿਯੋਗ ਰਾਸ਼ੀ ਸਾਨੂੰ ਹੇਠਾਂ ਦਿੱਤੇ ਬਟਨ ਉੱਤੇ ਕਲਿੱਕ ਕਰਕੇ ਭੇਜ ਸਕਦੇ ਹੋ। ਤੁਹਾਡੇ ਸਹਿਯੋਗ ਨਾਲ ਸਾਡੇ ਪੱਤਰਕਾਰ ਅਤੇ ਲੇਖਕ ਇਮਾਨਦਾਰੀ, ਨਿਰਪੱਖਤਾ, ਨਿਡਰਤਾ ਤੇ ਬੇਬਾਕੀ ਨਾਲ ਆਪਣਾ ਫ਼ਰਜ ਨਿਭਾ ਸਕਣਗੇ।
ਬਖ਼ਸ਼ਿੰਦਰ ਦੇ ਬਾਕੀ ਲੇਖ ਪੜ੍ਹਨ ਤੇ ਰੇਡੀਓ ਪ੍ਰੋਗਰਾਮ ਸੁਣਨ ਲਈ ਕਲਿੱਕ ਕਰੋ
ਬਿਹਤਰੀਨ ਪੰਜਾਬੀ ਸਾਹਿਤ ਪੜ੍ਹੋ । ਬਿਹਤਰੀਨ ਪੰਜਾਬੀ ਕਿਤਾਬਾਂ ਪੜ੍ਹੋ । ਜ਼ੋਰਦਾਰ ਟਾਈਮਜ਼ ਹਿੰਦੀ । ਜ਼ੋਰਦਾਰ ਟਾਈਮਜ਼ ਅੰਗਰੇਜ਼ੀ
Leave a Reply